Sun. Feb 23rd, 2020

National

1 min read

ਨਵੀਂ ਦਿੱਲੀ : ਦਿੱਲੀ ਦੇ ਗ੍ਰੀਨ ਪਾਰਕ ਸਥਿਤ ਉਪਹਾਰ ਸਿਨੇਮਾ ਅਗਨੀ–ਕਾਂਡ ’ਚ ਅੰਸਲ ਭਰਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ...

ਨਵੀਂ ਦਿੱਲੀ : 16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ...

ਨਵੀਂ ਦਿੱਲੀ  :  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਬਰਗਾੜੀ ਕਾਂਡ ਦੀ ਜਾਂਚ ਸੀਬੀਆਈ ਨਹੀਂ, ਸਗੋਂ ਪੰਜਾਬ ਪੁਲਿਸ ਹੀ...

ਅੰਮ੍ਰਿਤਸਰ : ਨੇਪਾਲ ਦੇ ਆਖ਼ਰੀ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਨੇ ਅੱਜ ਵੀਰਵਾਰ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੰਮ੍ਰਿਤਸਰ...

Fashion

1 min read

ਹਰ ਨਵੇਂ ਸਾਲ ਦੀ ਤਰ੍ਹਾਂ, 2020 ਦੀ ਸ਼ੁਰੂਆਤ ਦੇ ਨਾਲ, ਫੈਸ਼ਨ ਜਗਤ ਵਿੱਚ ਅਣਗਿਣਤ ਨਵੇਂ ਰੁਝਾਨ ਆਏ ਹਨ. ਇਨ੍ਹੀਂ ਦਿਨੀਂ ਇੰਟਰਨੈਟ 'ਤੇ ਇਨ੍ਹਾਂ ਨਵੇਂ ਮੇਕਅਪ...

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...