Sun. Feb 23rd, 2020

Sports

1 min read

ਲਾਹੌਰ : ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇੰਜਾਮਾਮ-ਉਲ-ਹੱਕ ਨੇ ਕਿਹਾ ਹੈ ਕਿ ਸਰ ਵਿਵੀਅਨ ਰਿਚਰਡਜ਼, ਸਨਥ ਜੈਸੂਰੀਆ ਅਤੇ ਅਬਰਾਹਿਮ...

1 min read

ਨਵੀਂ ਦਿੱਲੀ : ਭਾਰਤੀ ਪਹਿਲਵਾਨ ਸੁਨੀਲ ਕੁਮਾਰ ਨੇ ਮੰਗਲਵਾਰ (18 ਫਰਵਰੀ) ਨੂੰ 87 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਕਿਰਗਿਸਤਾਨ ਦੇ...

1 min read

ਆਕਲੈਂਡ : ਮਾਰਟਿਨ ਗਪਟਿਲ ਅਤੇ ਰੌਸ ਟੇਲਰ ਦੇ ਅਰਧ ਸੈਂਕੜੇ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਸ਼ਨੀਵਾਰ ਨੂੰ ਭਾਰਤ ਨੂੰ ਦੂਜੇ...

Fashion

1 min read

ਹਰ ਨਵੇਂ ਸਾਲ ਦੀ ਤਰ੍ਹਾਂ, 2020 ਦੀ ਸ਼ੁਰੂਆਤ ਦੇ ਨਾਲ, ਫੈਸ਼ਨ ਜਗਤ ਵਿੱਚ ਅਣਗਿਣਤ ਨਵੇਂ ਰੁਝਾਨ ਆਏ ਹਨ. ਇਨ੍ਹੀਂ ਦਿਨੀਂ ਇੰਟਰਨੈਟ 'ਤੇ ਇਨ੍ਹਾਂ ਨਵੇਂ ਮੇਕਅਪ...

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...